ਖ਼ਬਰਨਾਮਾ: ਕੁਈਨਜ਼ਲੈਂਡ ਦੇ ਭਿਆਨਕ ਬੱਸ ਹਾਦਸੇ 'ਚ ਇੱਕ ਔਰਤ ਦੀ ਮੌਤ ਅਤੇ ਕਈ ਵਿਦੇਸ਼ੀ ਨਾਗਰਿਕਾਂ ਸਮੇਤ 19 ਹਸਪਤਾਲ ਦਾਖਲ cover art

ਖ਼ਬਰਨਾਮਾ: ਕੁਈਨਜ਼ਲੈਂਡ ਦੇ ਭਿਆਨਕ ਬੱਸ ਹਾਦਸੇ 'ਚ ਇੱਕ ਔਰਤ ਦੀ ਮੌਤ ਅਤੇ ਕਈ ਵਿਦੇਸ਼ੀ ਨਾਗਰਿਕਾਂ ਸਮੇਤ 19 ਹਸਪਤਾਲ ਦਾਖਲ

ਖ਼ਬਰਨਾਮਾ: ਕੁਈਨਜ਼ਲੈਂਡ ਦੇ ਭਿਆਨਕ ਬੱਸ ਹਾਦਸੇ 'ਚ ਇੱਕ ਔਰਤ ਦੀ ਮੌਤ ਅਤੇ ਕਈ ਵਿਦੇਸ਼ੀ ਨਾਗਰਿਕਾਂ ਸਮੇਤ 19 ਹਸਪਤਾਲ ਦਾਖਲ

Listen for free

View show details

Summary

ਕੁਈਨਜ਼ਲੈਂਡ ਦੇ ਵ੍ਹਿਟਸੰਡੇਜ਼ (Whitsundays) ਇਲਾਕੇ ਵਿੱਚ ਇੱਕ ਬੱਸ ਪਲਟਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। 29 ਯਾਤਰੀਆਂ ਨੂੰ ਲੈ ਕੇ ਜਾ ਰਹੀ ਇਹ ਬੱਸ ਟਾਊਨਸਵਿੱਲ ਦੇ ਦੱਖਣ ਵੱਲ ਸਥਿਤ ਗੁਮਲੂ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਕੁੱਲ 19 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਕੁਈਨਜ਼ਲੈਂਡ ਪੁਲਿਸ ਦਾ ਕਹਿਣਾ ਹੈ ਕਿ ਬੱਸ ਦੇ ਯਾਤਰੀਆਂ ਵਿੱਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਸਨ। ਇਹ ਅਤੇ ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ।
adbl_web_anon_alc_button_suppression_c
No reviews yet